13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਖੜਗੇ ਜੀ ਨੇ ਜੋ ਕਿਹਾ, ਉਹ ਸੱਚਮੁੱਚ ਹੈ ਦੁਖਦਾਈ- ਕੇਂਦਰੀ ਮੰਤਰੀ ਜੇ.ਪੀ. ਨੱਢਾ

ਨਵੀਂ ਦਿੱਲੀ, 13 ਅਗਸਤ- ਰਾਜ ਸਭਾ ਵਿਚ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਵਿਰੋਧੀ ਧਿਰ ਦੇ ਆਗੂ ਮਲਿਕ ਅਰਜੁਨ ਖੜਗੇ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਖੜਗੇ ਜੀ ਨੇ ਜੋ ਕਿਹਾ ਉਹ ਸਿਰਫ਼ ਕਾਂਗਰਸ ਪਾਰਟੀ ਲਈ ਹੀ ਨਹੀਂ ਸਗੋਂ ਸਾਡੇ ਸਾਰਿਆਂ ਲਈ ਸੱਚਮੁੱਚ ਦੁਖਦਾਈ ਹੈ। ਭਾਜਪਾ ਕਦੇ ਵੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 13-08-2026

ਨਵੀਂ ਦਿੱਲੀ, 13 ਅਗਸਤ- ਰਾਜ ਸਭਾ ਵਿਚ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਵਿਰੋਧੀ ਧਿਰ ਦੇ ਆਗੂ ਮਲਿਕ ਅਰਜੁਨ ਖੜਗੇ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਖੜਗੇ ਜੀ ਨੇ ਜੋ ਕਿਹਾ ਉਹ ਸਿਰਫ਼ ਕਾਂਗਰਸ ਪਾਰਟੀ ਲਈ ਹੀ ਨਹੀਂ ਸਗੋਂ ਸਾਡੇ ਸਾਰਿਆਂ ਲਈ ਸੱਚਮੁੱਚ ਦੁਖਦਾਈ ਹੈ। ਭਾਜਪਾ ਕਦੇ ਵੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੈ। ਪਰ ਅਸੀਂ ਇਸ ਦੀ ਜਾਂਚ ਕਰਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜੋ ਵੀ ਹੋਇਆ ਉਸ ਦੀ ਜ਼ਰੂਰ ਜਾਂਚ ਕੀਤੀ ਜਾਵੇਗੀ। ਪਰ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਜਪਾ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨਹੀਂ ਹੈ। ਮੈਂ ਇਸ ਦੀ ਨਿੰਦਾ ਕਰਦਾ ਹਾਂ। ਰਾਸ਼ਟਰੀ ਪ੍ਰਧਾਨ ਇਸ ਦੀ ਜਾਂਚ ਕਰਨਗੇ। ਇਹ ਸਾਡੇ ਸਾਰਿਆਂ ਲਈ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਤੁਹਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਸਿੰਘ ਸ਼ਿਵਾਲਿਕ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮੇਰੇ ਭਾਸ਼ਣ ਤੋਂ ਬਾਅਦ ਭਾਜਪਾ ਨੇ ਸਟੇਜ ’ਤੇ ਕਰਵਾਇਆ ਹਵਨ- ਮਲਿਕ ਅਰਜੁਨ ਖੜਗੇ
Ad Position 24