13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦਰਸ਼ਨ ਸਿੰਘ ਸ਼ਿਵਾਲਿਕ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਹੋਏ ਨਤਮਸਤਕ

ਇਆਲੀ/ ਥਰੀਕੇ, (ਲੁਧਿਆਣਾ), 13 ਅਗਸਤ (ਮਨਜੀਤ ਸਿੰਘ ਦੁੱਗਰੀ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਗਿੱਲ ਤੋਂ ਨਵ ਨਿਯੁਕਤ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਮੇਤ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ ਅਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-08-2026

Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਦੀ ਕਾਰਵਾਈ ਅਣ-ਮਿੱਥੇ ਸਮੇਂ ਲਈ ਮੁਲਤਵੀ ਅਗਲੀ ਖ਼ਬਰ ਖੜਗੇ ਜੀ ਨੇ ਜੋ ਕਿਹਾ, ਉਹ ਸੱਚਮੁੱਚ ਹੈ ਦੁਖਦਾਈ- ਕੇਂਦਰੀ ਮੰਤਰੀ ਜੇ.ਪੀ. ਨੱਢਾ
Ad Position 24