13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਿਸਾਨ ਮਜ਼ਦੂਰ ਮੋਰਚਾ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਸੈਕਟਰ 35 ਵਿਖੇ ਸ਼ੁਰੂ ਹੋਈ ਹੈ। ਇਹ ਇੱਕਤਰਤਾ ਕਿਸਾਨ ਮਜ਼ਦੂਰ ਮੋਰਚਾ ਦੇ ਕੌਮੀ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਸੈਕਟਰ 35 ਵਿਖੇ ਸ਼ੁਰੂ ਹੋਈ ਹੈ। ਇਹ ਇੱਕਤਰਤਾ ਕਿਸਾਨ ਮਜ਼ਦੂਰ ਮੋਰਚਾ ਦੇ ਕੌਮੀ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਤੋਂ ਇਲਾਵਾ ਹੋਰ ਵੀ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਕਿਸਾਨ ਆਗੂ ਪੁੱਜੇ ਹੋਏ ਹਨ। ਇਸ ਮੀਟਿੰਗ ਵਿਚ ਕਿਸਾਨ ਮੁੱਦਿਆਂ ਨੂੰ ਲੈ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੂੰ ਤਾਜਪੋਸ਼ੀ ਮੌਕੇ ਤ੍ਰਿਪਤ ਰਜਿੰਦਰ ਸਿੰਘ... ਅਗਲੀ ਖ਼ਬਰ ਹਥਿਆਰ ਤੇ ਹੈਰੋਇਨ ਸਮੇਤ 5 ਮੁਲਜ਼ਮ ਕਾਬੂ- ਡੀ.ਜੀ.ਪੀ. ਪੰਜਾਬ
Ad Position 24