13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਚਿੰਤਾਯੋਗ- ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ’ਤੇ ਹੋਏ ਹਮਲੇ ਦੀ ਖ਼ਬਰ ਸੁਣ ਕੇ ਮੈਂ ਬੇਹੱਦ ਚਿੰਤਤ ਹਾਂ।

Ad Position 21
No active advertisement
ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ’ਤੇ ਹੋਏ ਹਮਲੇ ਦੀ ਖ਼ਬਰ ਸੁਣ ਕੇ ਮੈਂ ਬੇਹੱਦ ਚਿੰਤਤ ਹਾਂ। ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ। ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ ਵਿਚ ਕੋਈ ਸਥਾਨ ਨਹੀਂ ਹੈ, ਖ਼ਾਸ ਕਰਕੇ ਸਾਡੇ ਪਵਿੱਤਰ ਤਖ਼ਤ ਸਾਹਿਬਾਨ ਦੀ ਪਾਵਨ ਧਰਤੀ ’ਤੇ ਤਾਂ ਬਿਲਕੁਲ ਵੀ ਨਹੀਂ। ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸ ਪਾਵਨ ਅਸਥਾਨ ’ਤੇ ਵਾਪਰੀ ਅਜਿਹੀ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਕੰਪਲੈਕਸ ’ਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗੜਗੱਜ ਵਲੋਂ ਸਖ਼ਤ ਨਿੰਦਾ ਅਗਲੀ ਖ਼ਬਰ ਜੋਧ ਸਿੰਘ ਸਮਰਾ ਵਲੋਂ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ
Ad Position 24