13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਪੁਲਿਸ ਵਲੋਂ 93 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਚੰਡੀਗੜ੍ਹ, 13 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 529 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ...

Ad Position 21
No active advertisement
ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 529 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਵਲੋਂ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1.3 ਕਿੱਲੋਗ੍ਰਾਮ ਹੈਰੋਇਨ, 811 ਨਸ਼ੀਲੀਆਂ ਗੋਲੀਆਂ ਅਤੇ ₹9100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

15 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਵੱਧਦੀ ਲੋਕਪ੍ਰਿਅਤਾ ਅੱਗੇ ਭਾਜਪਾ ਦਾ ਗ੍ਰਾਫ਼ ਡਿੱਗਿਆ- ਡਾ. ਅਨਿਲ ਜੈਹਿੰਦ ਅਗਲੀ ਖ਼ਬਰ ਜੇ ਪੰਜਾਬ ਦੀਆਂ ਮਿੱਲਾਂ ਚੋਂ ਬਕਾਇਆ ਚਾਵਲ ਨਾ ਚੁੱਕਿਆ ਤਾਂ ਐਸੋਸੀਏਸ਼ਨ ਜਨਰਲ ਹਾਊਸ ਦੀ ਮੀਟਿੰਗ ਬੁਲਾਕੇ ਝੋਨੇ ਦੀ ਮਿਿਲੰ...
Ad Position 24