13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਾਡੀ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ- ਮੁੱਖ ਮੰਤਰੀ ਮਾਨ

ਕਪੂਰਥਲਾ, 13 ਅਗਸਤ- ਕਪੂਰਥਲਾ ਜ਼ਿਲ੍ਹੇ ਦੇ ਹਲਕਾ ਫਗਵਾੜਾ ਵਿਖੇ 'ਇਕ ਸ਼ਾਮ ਭਗਵਾਨ ਸ਼ਿਵ ਦੇ...

Ad Position 21
No active advertisement
ਅਜੀਤ ਡੈਸਕ 13-08-2026

ਕਪੂਰਥਲਾ, 13 ਅਗਸਤ- ਕਪੂਰਥਲਾ ਜ਼ਿਲ੍ਹੇ ਦੇ ਹਲਕਾ ਫਗਵਾੜਾ ਵਿਖੇ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ    ਸ਼ਿਰਕਤ ਕੀਤੀ। ਸ਼ਿਵ ਭਗਤਾਂ ਦਾ ਇਹ ਵਿਸ਼ਾਲ ਇਕੱਠ ਅਤੇ ਉਤਸ਼ਾਹ ਲੋਕਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਸਾਡੀ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ... ਸ਼ਰਧਾਲੂਆਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਪਟਿਆਲਾ ਵਿਖੇ 80 ਕਰੋੜ ਰੁਪਏ ਦੀ ਲਾਗਤ ਨਾਲ 'ਸ਼੍ਰੀ ਕਾਲੀ ਮਾਤਾ ਮੰਦਿਰ' ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ...

ਅਸੀਂ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਹਾਂ ਤੇ ਰਹਾਂਗੇ...

Ad Position 22
No active advertisement
ਪਿਛਲੀ ਖ਼ਬਰ ਸੰਗੀਤਾ ਧੀਰ (ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ) ਸੈਂਕੜੇ ਸਾਥੀਆਂ ਸਮੇਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕ... ਅਗਲੀ ਖ਼ਬਰ ਭਾਜਪਾ ਆਗੂ ਬਾਉ ਰਾਮ ਸ਼ਰਨ ਪ੍ਰਾਸ਼ਰ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿੰਦਾ
Ad Position 24