14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਰੋਸ ਪ੍ਰਦਰਸ਼ਨ ਨੂੰ ਐਡਵੋਕੇਟ ਧਾਮੀ ਵਲੋਂ ਸਮਰਥਨ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਚੰਡੀਗੜ੍ਹ ਵਿਖੇ ਰਾਜਪਾਲ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 14-08-2026

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਚੰਡੀਗੜ੍ਹ ਵਿਖੇ ਰਾਜਪਾਲ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਰੇਂਜਰਾਂ ਨੇ ਭਾਰਤੀ ਦਰਸ਼ਕ ਗੈਲਰੀ ਦੀ ਤਾਜ਼ਾ ਤਸਵੀਰ ਕੀਤੀ ਸਾਂਝੀ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਸ. ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜ਼ਮ ਨਾਲ ਕੀਤੀ ਮੁਲਾਕਾਤ
Ad Position 24