14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਪ੍ਰੈੱਸਡ ਬਾਇਓ-ਗੈਸ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ

ਲੁਧਿਆਣਾ, 14 ਅਗਸਤ-ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰ ਕਿਹਾ ਕਿ ਅੱਜ ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਤਿਆਰ ਹੋ ਜਾਵੇਗਾ। 'ਵੇਸਟ ਟੂ ਵੈਲਥ' ਮਿਸ਼ਨ ਤਹਿਤ ਇਸ ਪਲਾਂਟ ਰਾਹੀਂ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਹੋਵੇਗਾ।

Ad Position 21
No active advertisement
ਅਜੀਤ ਡੈਸਕ 14-08-2026

ਲੁਧਿਆਣਾ, 14 ਅਗਸਤ-ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰ ਕਿਹਾ ਕਿ ਅੱਜ ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਤਿਆਰ ਹੋ ਜਾਵੇਗਾ। 'ਵੇਸਟ ਟੂ ਵੈਲਥ' ਮਿਸ਼ਨ ਤਹਿਤ ਇਸ ਪਲਾਂਟ ਰਾਹੀਂ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਹੋਵੇਗਾ। 

ਇਸ ਨਾਲ ਬੁੱਢੇ ਨਾਲੇ 'ਚ ਗੰਦਗੀ ਜਾਣ ਤੋਂ ਰੁਕੇਗੀ, ਸੀਵਰੇਜ ਜਾਮ ਹੋਣ ਦੀ ਸਮੱਸਿਆ ਹੱਲ ਹੋਵੇਗੀ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧਾ ਫਾਇਦਾ ਮਿਲੇਗਾ। ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਡੀ ਸਰਕਾਰ ਦੀ ਲੋਕ ਪੱਖੀ ਸੋਚ ਹਮੇਸ਼ਾ ਅੰਨਦਾਤੇ ਦੇ ਹੱਕਾਂ ਲਈ ਡਟ ਕੇ ਖੜ੍ਹੀ ਹੈ ਤੇ ਖੜ੍ਹੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ ਅਗਲੀ ਖ਼ਬਰ ਬਠਿੰਡਾ 'ਚ ਚਿੱਟੇ ਦਾ ਟੀਕਾ ਲਗਾਉਣ ਕਰਕੇ ਦੋ ਨੌਜਵਾਨਾਂ ਦੀ ਮੌਤ
Ad Position 24