15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਮੌਕੇ ਘੁੰਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਝੰਡਾ ਲਹਿਰਾਇਆ

ਘੁੰਮਾਣ (ਗੁਰਦਾਸਪੁਰ), 15 ਅਗਸਤ (ਬੰਮਰਾਹ)- ਆਜ਼ਾਦੀ ਦਿਵਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ...

Ad Position 21
No active advertisement
ਅਜੀਤ ਡੈਸਕ 15-08-2026

ਘੁੰਮਾਣ (ਗੁਰਦਾਸਪੁਰ), 15 ਅਗਸਤ (ਬੰਮਰਾਹ)- ਆਜ਼ਾਦੀ ਦਿਵਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਬਾਬਾ ਨਾਮਦੇਵ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਘੁਮਾਣ ਵਿਖੇ ਤਿਰੰਗਾ ਝੰਡਾ ਲਹਿਰਾਇਆ।

ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਹਲਕੇ ਦੇ ਪੰਚ ਸਰਪੰਚ ਬਲਾਕ ਸੰਮਤੀ ਮੈਂਬਰ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ
Ad Position 24