15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਵਾਂਸ਼ਹਿਰ ਵਿਖੇ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਕੌਮੀ ਝੰਡਾ

ਨਵਾਂਸ਼ਹਿਰ, 15 ਅਗਸਤ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਵਿਖੇ ਆਜ਼ਾਦੀ ਦਿਵਸ ਤੇ ਆਈ.ਟੀ.ਆਈ...

Ad Position 21
No active advertisement
ਅਜੀਤ ਡੈਸਕ 15-08-2026

ਨਵਾਂਸ਼ਹਿਰ, 15 ਅਗਸਤ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਵਿਖੇ ਆਜ਼ਾਦੀ ਦਿਵਸ ਤੇ ਆਈ.ਟੀ.ਆਈ. ਵਿਖੇ ਜ਼ਿਲ੍ਹਾਂ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਝੰਡਾ ਲਹਿਰਾਇਆ।

ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਵਿਸਥਾਰ ਵਿਚ ਜ਼ਿਕਰ ਕੀਤਾ। ਇਸ ਮੌਕੇ ਤੇ ਕੈਬਨਿਟ ਮੰਤਰੀ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਦੌਰਾਨ 1158 ਫਰੰਟ 'ਤੇ ਕੰਪਿਊਟਰ ਅਧਿਆਪਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਘੁੰਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਝੰਡਾ ਲਹਿਰਾਇਆ
Ad Position 24