ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ)- ਦੇਸ਼ ਅੱਜ ਆਪਣੀ 80ਵੀ ਅਜ਼ਾਦੀ ਵਰ੍ਹੇਗੰਢ ਮਨਾ ਰਿਹਾ ਹੈ। ਜਿਸ ਸਬੰਧੀ ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਪੁਲਿਸ ਪਰੇਡ ਤੋਂ ਸਲਾਮੀ ਲਈ ਨਾਲ ਹੀ ਸ਼ਹਿਰ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆ ਸੰਦੇਸ਼ ਦਿੱਤਾ।