ਹੁਸ਼ਿਆਰਪੁਰ,15 ਅਗਸਤ (ਬਲਜਿੰਦਰ ਪਾਲ ਸਿੰਘ)- ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ, ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ, ਕੌਮੀ ਝੰਡਾ, ਚੜ੍ਹਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਅਸਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਆਦਿ ਵੀ ਹਾਜ਼ਰ ਸਨ।