15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਗਰੂਰ ਦੇ ਸਮਾਜ ਸੇਵੀ ਪ੍ਰਦੀਪ ਸਿੰਗਲਾ ਨੂੰ ਰਾਜ ਪੱਧਰੀ ਸਮਾਗਮ ਵਿਚ ਕੀਤਾ ਸਨਮਾਨਿਤ

ਸੰਗਰੂਰ, 15 ਅਗਸਤ (ਧੀਰਜ ਪਸੋਰੀਆ) - ਸੰਗਰੂਰ ਦੇ ਸਮਾਜ ਸੇਵੀ ਪ੍ਰਦੀਪ ਸਿੰਗਲਾ ਨੂੰ ਫ਼ਿਰੋਜ਼ਪੁਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਮੌਕੇ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ਹੈ। ਪ੍ਰਦੀਪ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 15-08-2026

ਸੰਗਰੂਰ, 15 ਅਗਸਤ (ਧੀਰਜ ਪਸੋਰੀਆ) - ਸੰਗਰੂਰ ਦੇ ਸਮਾਜ ਸੇਵੀ ਪ੍ਰਦੀਪ ਸਿੰਗਲਾ ਨੂੰ ਫ਼ਿਰੋਜ਼ਪੁਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਮੌਕੇ ਸਮਾਜ ਪ੍ਰਤੀ ਨਿਭਾਈਆਂ  ਸੇਵਾਵਾਂ  ਬਦਲੇ ਸਨਮਾਨਿਤ ਕੀਤਾ ਗਿਆ ਹੈ। ਪ੍ਰਦੀਪ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਮਾਣ ਪੱਤਰ, ਸਾਲ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਦੀਪ ਸਿੰਗਲਾ ਕਈ ਸਾਲਾਂ ਤੋਂ ਅਨਾਜ ਮੰਡੀ ਸੰਗਰੂਰ ਅਤੇ ਲਾਗਲੇ ਖ਼ਰੀਦ ਕੇਂਦਰਾਂ ਵਿਚ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰ ਰਹੇ ਹਨ, ਜਿਸ ਸਦਕਾ ਉਹ ਅੱਜ ਵੱਡੇ ਛਾਂਦਾਰ ਰੁੱਖ ਬਣ ਗਏ ਹਨ। ਉਨ੍ਹਾਂ ਵਲੋਂ ਗਊਸ਼ਾਲਾ ਵਿਚ ਗਊਧਨ ਦੀ ਸੇਵਾ ਲਈ ਇਕ ਵੱਡਾ ਸ਼ੈਡ ਵੀ ਬਣਾਇਆ ਗਿਆ ਹੈ।  ਵਿਧਾਇਕਾਂ ਨਰਿੰਦਰ ਕੌਰ ਭਰਾਜ ਅਤੇ ਵੱਡੀ ਗਿਣਤੀ ਸ਼ਹਿਰ ਦੀਆਂ ਸਖਸ਼ੀਅਤਾਂ ਦੇ ਨਾਲ ਨਾਲ ਵਾਤਾਵਰਨ ਪ੍ਰੇਮੀ ਜਸਇੰਦਰ ਕੌਰ ਸੇਖੋ ਨੇ ਪ੍ਰਦੀਪ ਪ੍ਰਦੀਪ ਸਿੰਗਲਾ ਨੂੰ ਇਹ ਸਨਮਾਨ ਮਿਲਣ ਤੇ ਵਧਾਈ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ 80ਵੇਂ ਆਜ਼ਾਦੀ ਦਿਵਸ 'ਤੇ 'ਆਪ' ਯੂਥ ਵਿੰਗ ਨੇ ਜਲੰਧਰ ਵਿਖੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਨਾਲ ਕੱਢਿਆ ਮਾਰਚ ਅਗਲੀ ਖ਼ਬਰ ਭਾਰਤ-ਸ੍ਰੀਲੰਕਾ ਪਹਿਲਾ ਟੈਸਟ - ਦੇਵਦੱਤ ਪਡਿੱਕਲ ਦਾ ਸ਼ਾਨਦਾਰ ਸੈਂਕੜਾ
Ad Position 24