15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦੇ 36 ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ

ਚੰਡੀਗੜ੍ਹ, 15 ਅਗਸਤ - ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਜਾਰੀ ਪੱਤਰ ਅਨੁਸਾਰ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਸੰਗਠਨਾਤਮਕ ਤਾਲਮੇਲ ਨੂੰ ਮਜ਼ਬੂਤ ​​ਕਰਨ ਅਤੇ ਪਾਰਟੀ...

Ad Position 21
No active advertisement
ਅਜੀਤ ਡੈਸਕ 15-08-2026

ਚੰਡੀਗੜ੍ਹ, 15 ਅਗਸਤ - ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਜਾਰੀ ਪੱਤਰ ਅਨੁਸਾਰ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਸੰਗਠਨਾਤਮਕ ਤਾਲਮੇਲ ਨੂੰ ਮਜ਼ਬੂਤ ​​ਕਰਨ ਅਤੇ ਪਾਰਟੀ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਭਰ ਵਿਚ ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੀ ਸ਼ਾਮ, ਰਾਸ਼ਟਰਪਤੀ ਭਵਨ ਤਿੰਨ ਰੰਗਾਂ ਚ ਪ੍ਰਕਾਸ਼ਮਾਨ ਅਗਲੀ ਖ਼ਬਰ ਖੇਮਕਰਨ ਚ ਮਨਾਇਆ ਗਿਆ ਅਜ਼ਾਦੀ ਦਿਹਾੜਾ
Ad Position 24