15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਮਾਨਸਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿਚ ਕੱਲੵ ਰਹੇਗੀ ਛੁੱਟੀ

ਮਾਨਸਾ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਵਿਦਿਆਰਥੀਆਂ ਦੀ ਮੰਗ 'ਤੇ 17 ਅਗਸਤ 2026 ਨੂੰ ਜ਼ਿਲ੍ਹਾ ਮਾਨਸਾ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿਚ ਛੁੱਟੀ ਦਾ...

Ad Position 21
No active advertisement
ਅਜੀਤ ਡੈਸਕ 16-08-2026

ਮਾਨਸਾ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) -  ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ  ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਵਿਦਿਆਰਥੀਆਂ ਦੀ ਮੰਗ 'ਤੇ 17 ਅਗਸਤ 2026 ਨੂੰ ਜ਼ਿਲ੍ਹਾ ਮਾਨਸਾ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਜਾਣਕਾਰੀ  ਇਕ ਸਰਕਾਰੀ ਬੁਲਾਰੇ ਵਲੋਂ  ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਵੰਦੇ ਮਾਤਰਮ' ਦੇ ਜਾਪ ਦਾ ਵਿਰੋਧ ਕਰਕੇ ਕਾਂਗਰਸ ਨੇ ਕੀਤਾ ਹੈ ਆਜ਼ਾਦੀ ਘੁਲਾਟੀਆਂ ਦਾ ਅਪਮਾਨ - ਭਾਜਪਾ ਅਗਲੀ ਖ਼ਬਰ ਅਧਿਆਪਕ ਵਰਗ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਹੋਵੇਗਾ ਸ਼ਾਮਿਲ
Ad Position 24