15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਹੋਵੇਗਾ ਸ਼ੁਰੂ, ਕੇਂਦਰ ਵਲੋਂ 1419 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ - ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 16 ਅਗਸਤ - ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸਦ ਨਾਲ ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।। ਇਸ...

Ad Position 21
No active advertisement
ਅਜੀਤ ਡੈਸਕ 16-08-2026

ਚੰਡੀਗੜ੍ਹ, 16 ਅਗਸਤ - ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸਦ ਨਾਲ ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।। ਇਸ ਲਈ 1419 ਕਰੋੜ ਦੇ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ 166 ਹੈਕਟੇਅਰ ਜ਼ਮੀਨ ਅਕੁਆਇਰ ਕੀਤੀ ਜਾਵੇਗੀ। ਅੰਮ੍ਰਿਤਸਰ 'ਚ 91 ਹੈਕਟੇਅਰ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਉਨ੍ਹਾਂ ਕੇਂਦਰ ਵਲੋਂ ਪੈਸਾ ਆ ਗਿਆ ਹੈ ਪਰ ਪੰਜਾਬ ਦੇ ਲੀਡਰ ਅਤੇ ਅਫ਼ਸਰ ਕਰੋੜਾਂ ਲੋਕਾਂ ਦਾ ਨੁਕਸਾਨ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਰਨਜੀਤ ਕੌਰ ਰੋਖੇ ਨੂੰ ਨਿਯੁਕਤ ਕੀਤਾ ਕਾਂਗਰਸ ਮਹਿਲਾ ਵਿੰਗ ਹਲਕਾ ਅਜਨਾਲਾ ਦੀ ਮੀਤ ਪ੍ਰਧਾਨ ਅਗਲੀ ਖ਼ਬਰ ਮਾਛੀਵਾੜਾ ਵਿਚ 11 ਬੀ.ਐਲ.ਓਜ਼. ਤਾਇਨਾਤ, ਵੋਟਰਾਂ ਦੀ ਸਹੂਲਤ ਲਈ ਇਕ ਰੋਜ਼ਾ ਕੈਂਪ
Ad Position 24