15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਹਰਸਿਮਰਤ ਕੌਰ ਬਾਦਲ ਵਲੋਂ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਐਨ.ਆਈ.ਏ. ਜਾਂਚ ਦੀ ਮੰਗ

ਬਾਦਲ (ਸ੍ਰੀ ਮੁਕਤਸਰ ਸਾਹਿਬ), 17 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 13 ਅਗਸਤ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ...

Ad Position 21
No active advertisement
ਅਜੀਤ ਡੈਸਕ 16-08-2026

ਬਾਦਲ (ਸ੍ਰੀ ਮੁਕਤਸਰ ਸਾਹਿਬ), 17 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 13 ਅਗਸਤ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਐਨ.ਆਈ.ਏ. ਜਾਂਚ ਦੀ ਮੰਗ ਕੀਤੀ ਹੈ।
ਆਪਣੇ ਵਿਰੋਧੀਆਂ ਦੇ ਦਾਅਵਿਆਂ ਨੂੰ ਨਕਾਰਦੇ ਹੋਏ, ਉਨ੍ਹਾਂ ਜ਼ਖ਼ਮ ਦੀਆਂ ਤਸਵੀਰਾਂ ਦੇ ਨਾਲ-ਨਾਲ ਸੁਖਬੀਰ ਸਿੰਘ  ਬਾਦਲ 'ਤੇ ਹਮਲਾ ਕਰਨ ਲਈ ਵਰਤੇ ਗਏ ਹਥਿਆਰ ਵੀ ਦਿਖਾਏ।

Ad Position 22
No active advertisement
ਪਿਛਲੀ ਖ਼ਬਰ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਨੂੰ ਲੈ ਕੇ ਲਗਾਈਆਂ ਡਿਊਟੀਆਂ
Ad Position 24