15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ

ਅਜਨਾਲਾ (ਅੰਮ੍ਰਿਤਸਰ), 16 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 16-08-2026

ਅਜਨਾਲਾ (ਅੰਮ੍ਰਿਤਸਰ), 16 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ। ਇਸ ਤਹਿਤ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਜਗਜੀਤ ਸਿੰਘ ਡੱਲੇਵਾਲ ਜਥੇ ਸਮੇਤ ਪਹੁੰਚੇ ਖਨੌਰੀ ਬਾਰਡਰ 'ਤੇ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਐਨ.ਆਈ.ਏ. ਜਾਂਚ ਦੀ ਮੰਗ
Ad Position 24