15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਹਾਬ ਰਿਆਜ਼ ਪਾਕਿ ਮਹਿਲਾ ਟੀਮ ਦੇ ਮੁੱਖ ਕੋਚ ਬਰਕਰਾਰ

ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਕ੍ਰਿਕਟ ਬੋਰਡ ਨੇ ਯੂ. ਏ. ਈ. ’ਚ ਹੋਣ ਵਾਲੇ ਏਸ਼ੀਆ ਕੱਪ ਤੇ ਜਪਾਨ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਰਾਸ਼ਟਰੀ ਮਹਿਲਾ ਟੀਮ ਦੇ ਮੁੱਖ ਕੋਚ ਵਹਾਬ ਰਿਆਜ਼ ਤੇ ਹੋਰ ...

Ad Position 21
No active advertisement
ਅਜੀਤ ਡੈਸਕ 17-08-2026

ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਕ੍ਰਿਕਟ ਬੋਰਡ ਨੇ ਯੂ. ਏ. ਈ. ’ਚ ਹੋਣ ਵਾਲੇ ਏਸ਼ੀਆ ਕੱਪ ਤੇ ਜਪਾਨ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਰਾਸ਼ਟਰੀ ਮਹਿਲਾ ਟੀਮ ਦੇ ਮੁੱਖ ਕੋਚ ਵਹਾਬ ਰਿਆਜ਼ ਤੇ ਹੋਰ ਸਹਾਇਕ ਸਟਾਫ਼ ਮੈਂਬਰਾਂ ਨੂੰ ਬਰਕਰਾਰ ਰੱਖਿਆ ਹੈ। ਪਾਕਿ ਨੇ ਏਸ਼ੀਆਈ ਖੇਡਾਂ ਲਈ ਟੀਮ ’ਚ ਸੀਨੀਅਰ ਬੱਲੇਬਾਜ਼ ਆਲੀਆ ਰਿਆਜ਼ ਨੂੰ ਸ਼ਾਮਿਲ ਕੀਤਾ ਹੈ ਪਰ ਸਿਦਰਾ ਅਮੀਨ ਤੇ ਸਦਾਫ ਸ਼ਮਸ ਨੂੰ ਫਿਰ ਤੋਂ ਬਾਹਰ ਕਰ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦੀ ਟੀ.ਐੱਮ.ਸੀ. ਦਫ਼ਤਰ ’ਚੋਂ ਮਿਲੀ ਲਾਸ਼ ਅਗਲੀ ਖ਼ਬਰ ਗਾਲੇ ਟੈਸਟ ਮੈਚ: ਭਾਰਤ ਨੇ ਸ੍ਰੀਲੰਕਾ ਵਿਰੁੱਧ ਕੀਤਾ ਦਬਦਬਾ ਕਾਇਮ
Ad Position 24