18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ...

Ad Position 21
No active advertisement
ਅਜੀਤ ਡੈਸਕ 18-08-2026

ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਬੂਟਾ ਸਿੰਘ ਬੁਰਜਗਿੱਲ, ਲੱਖੋਵਾਲ ਯੂਨੀਅਨ ਤੋਂ ਮਨਪ੍ਰੀਤ ਸਿੰਘ ਹੋਰ ਯੂਨੀਅਨਾਂ ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਸ਼ਾਦੀਪੁਰ ਅਤੇ ਪਰਮਿੰਦਰ ਸਿੰਘ ਵਲੋਂ ਸਮੂਲੀਅਤ ਕੀਤੀ ਜਾ ਰਹੀ ਹੈ। ਇਸ ਵਿਚ ਵਿਸ਼ੇਸ਼ ਤੌਰ ਤੇ ਚੰਡੀਗੜ੍ਹ ਵਿਖੇ ਇਕ ਸਤੰਬਰ ਤੋਂ ਇਕ ਹਫ਼ਤੇ ਲਈ ਜੋ ਮੋਰਚਾ ਲਾਇਆ ਜਾ ਰਿਹਾ ਉਸ ਸੰਬੰਧੀ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸ਼ਰੇਆਮ ਵਿਕਦੇ ਨਸ਼ੇ ਤੋਂ ਦੁਖੀ ਲੋਕਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ ਅਗਲੀ ਖ਼ਬਰ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਗੁਜਰਾਤ ਦੌਰੇ 'ਤੇ
Ad Position 24