18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਵਲੋਂ ਪ੍ਰੈਸ ਵਾਰਤਾ

ਲੁਧਿਆਣਾ/ਇਆਲੀ/ਥਰੀਕੇ, 18 ਅਗਸਤ (ਮਨਜੀਤ ਸਿੰਘ ਦੁੱਗਰੀ) - ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਵਲੋਂ ਫ਼ਿਰੋਜ਼ਪੁਰ ਮਾਰਗ ਸਥਿਤ ਇਆਲੀ ਚੌਂਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ...

Ad Position 21
No active advertisement
ਅਜੀਤ ਡੈਸਕ 18-08-2026

ਲੁਧਿਆਣਾ/ਇਆਲੀ/ਥਰੀਕੇ, 18 ਅਗਸਤ (ਮਨਜੀਤ ਸਿੰਘ ਦੁੱਗਰੀ) - ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਵਲੋਂ ਫ਼ਿਰੋਜ਼ਪੁਰ ਮਾਰਗ ਸਥਿਤ ਇਆਲੀ ਚੌਂਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਕੀਤੀ ਗਈ। ਪ੍ਰੈਸ ਵਾਰਤਾ ਦੌਰਾਨ ਮਹਾਰਾਸ਼ਟਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਤੋਂ ਐਨ.ਆਈ.ਏ ਅਤੇ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਗਈ। ਇਸ ਪ੍ਰੈਸ ਵਾਰਤਾ ਦੌਰਾਨ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਐਸ.ਆਰ. ਕਲੇਰ, ਗੁਰਚਰਨ ਸਿੰਘ ਗਰੇਵਾਲ, ਚਰਨ ਸਿੰਘ ਆਲਮਗੀਰ, ਜਗਜੀਤ ਸਿੰਘ ਤਲਵੰਡੀ, ਕਮਲਜੀਤ ਸਿੰਘ ਮੱਲਾ, ਹਰਪ੍ਰੀਤ ਸਿੰਘ ਸਿੰਮਕ, ਅਮਰਜੀਤ ਸਿੰਘ ਰਸੂਰਪੁਰ, ਜਸਕਰਨ ਸਿੰਘ ਦਿਓਲ ਤੋਂ ਇਲਾਵਾ ਹੋਰ ਆਗੂ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। 

Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਵੀਜ਼ਿਆਂ ਸੰਬੰਧੀ ਪਾਕਿਸਤਾਨੀ ਅੰਬੈਸਡਰ ਨਾਲ ਹੋਈ ਸਾਰਥਕ ਗੱਲਬਾਤ: ਐਡਵੋਕੇਟ... ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਬਰਤਾਨੀਆ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ
Ad Position 24