18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗਾਲੇ ਟੈਸਟ : ਦੂਜੀ ਪਾਰੀ 'ਚ ਭਾਰਤ ਦੀ ਪੂਰੀ ਟੀਮ 193 ਦੌੜਾਂ ਬਣਾ ਕੇ ਆਊਟ, ਸ੍ਰੀਲੰਕਾ ਨੂੰ ਜਿੱਤਣ ਲਈ ਮਿਲਿਆ 372 ਦੌੜਾਂ ਦਾ ਟੀਚਾ

ਗਾਲੇ, 18 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੇ ਚੌਥੇ ਦਿਨ ਭਾਰਤ ਦੀ ਪੂਰੀ ਟੀਮ ਆਪਣੀ ਦੂਸਰੀ ਪਾਰੀ ਵਿਚ 193 ਦੌੜਾਂ ਬਣਾ ਕੇ ਆਊਟ ਹੋ ਗਈ। ਹੁਣ...

Ad Position 21
No active advertisement
ਅਜੀਤ ਡੈਸਕ 18-08-2026

ਗਾਲੇ, 18 ਅਗਸਤ - ਭਾਰਤ ਅਤੇ  ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੇ ਚੌਥੇ ਦਿਨ ਭਾਰਤ ਦੀ ਪੂਰੀ ਟੀਮ ਆਪਣੀ ਦੂਸਰੀ ਪਾਰੀ ਵਿਚ 193 ਦੌੜਾਂ ਬਣਾ ਕੇ ਆਊਟ ਹੋ ਗਈ। ਹੁਣ ਮੈਚ ਜਿੱਤਣ ਲਈ ਸ੍ਰੀਲੰਕਾ ਨੂੰ 372 ਦੌੜਾਂ ਬਣਾਉਣੀਆਂ ਹੋਣਗੀਆਂ। ਦੂਜੀ ਪਾਰੀ ਵਿਚ ਭਾਰਤ ਵਲੋਂ ਵਿਕਟ ਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ 69 ਗੇਂਦਾਂ ਵਿਚ 66 ਦੌੜਾਂ ਬਣਾਈਆਂ ਜਦਕਿ ਪਹਿਲੀ ਪਾਰੀ ਵਿਚ ਸੈਂਕੜਾ ਮਾਰਨ ਵਾਲੇ ਦੇਵਦੱਤ ਪਡਿੱਕਲ ਨੇ 44 ਦੌੜਾਂ ਬਣਾਈਆਂ। ਸ੍ਰੀਲੰਕਾ ਵਲੋਂ ਅਸਿਥਾ ਫਰਨੈਂਡੋ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ ਜਦਕਿ ਪ੍ਰਭਾਤ ਜੈਸੂਰੀਆ ਨੇ 3, ਲਾਹਿਰੂ ਕੁਮਾਰਾ  ਨੇ 2 ਅਤੇ ਕੇਸ਼ਾਰਾ ਨੁਵਾਂਥਾ ਨੂੰ ਇਕ ਵਿਕਟ ਹਾਸਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਕਰੇਗਾ ਉੱਚ-ਸ਼ਕਤੀਸ਼ਾਲੀ ਕ... ਅਗਲੀ ਖ਼ਬਰ ਪਰਦੀਪ ਮਿੱਤਲ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Ad Position 24