18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਕਰੇਗਾ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ

ਨਵੀਂ ਦਿੱਲੀ, 18 ਅਗਸਤ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿਚ ਇਕ...

Ad Position 21
No active advertisement
ਅਜੀਤ ਡੈਸਕ 18-08-2026

ਨਵੀਂ ਦਿੱਲੀ, 18 ਅਗਸਤ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿਚ ਇਕ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ ਕਰੇਗਾ।ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਮੇਟੀ ਵਿਚ ਹਾਈ ਕੋਰਟ ਦੇ ਇਕ ਸਾਬਕਾ ਜੱਜ ਅਤੇ ਇਕ ਸੇਵਾਮੁਕਤ ਡਾਇਰੈਕਟਰ ਜਨਰਲ ਮੈਂਬਰ ਹੋਣਗੇ। ਇਹ ਕਮੇਟੀ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੀ ਸਮੀਖਿਆ ਕਰੇਗੀ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਦੀ ਜਾਂਚ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਖ਼ਰੀਦ ਘੁਟਾਲਾ ਮਾਮਲਾ : ਸਿਹਤ ਸੇਵਾਵਾਂ ਦੇ ਸਾਬਕਾ ਡਾਇਰੈਕਟਰ ਜਨਰਲ ਨੂੰ ਮੈਡੀਕਲ ਆਧਾਰ 'ਤੇ ਮਿਲੀ 4 ਹਫ਼ਤਿਆਂ... ਅਗਲੀ ਖ਼ਬਰ ਗਾਲੇ ਟੈਸਟ : ਦੂਜੀ ਪਾਰੀ 'ਚ ਭਾਰਤ ਦੀ ਪੂਰੀ ਟੀਮ 193 ਦੌੜਾਂ ਬਣਾ ਕੇ ਆਊਟ, ਸ੍ਰੀਲੰਕਾ ਨੂੰ ਜਿੱਤਣ ਲਈ ਮਿਲਿਆ 372 ਦੌੜ...
Ad Position 24