19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਕਿਸਾਨ ਆਗੂਆਂ ਦਾ ਵਫ਼ਦ ਆਇਆ ਬਾਹਰ

ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਥਿੰਦ)- ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦੇ ਦਿੱਤੇ ਗਏ ਸੱਦੇ ਉਪਰੰਤ ਕਿਸਾਨ ਆਗੂਆਂ ਦੇ ਪੰਜ ਮੈਂਬਰੀ ਵਫ਼ਦ ਨਾਲ ਚੱਲ ਰਹੀ ਮੀਟਿੰਗ ਦੇ ਖ਼ਤਮ ਹੋਣ ਉਪਰੰਤ ਕਿਸਾਨ ਆਗੂ ਬਾਹਰ ਆ ਗਏ ਹਨ।

Ad Position 21
No active advertisement
ਅਜੀਤ ਡੈਸਕ 19-08-2026

ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਥਿੰਦ)- ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦੇ ਦਿੱਤੇ ਗਏ ਸੱਦੇ ਉਪਰੰਤ ਕਿਸਾਨ ਆਗੂਆਂ ਦੇ ਪੰਜ ਮੈਂਬਰੀ ਵਫ਼ਦ ਨਾਲ ਚੱਲ ਰਹੀ ਮੀਟਿੰਗ ਦੇ ਖ਼ਤਮ ਹੋਣ ਉਪਰੰਤ ਕਿਸਾਨ ਆਗੂ ਬਾਹਰ ਆ ਗਏ ਹਨ। ਇਸ ਮੌਕੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਕੁਝ ਗੱਲਾਂ ’ਤੇ ਵਿਚਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਸੰਬੰਧੀ ਅਗਲਾ ਫੈਸਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਵੱਖ-ਵੱਖ ਸੀਨੀਅਰ ਕਿਸਾਨ ਆਗੂਆਂ ਨਾਲ ਮੀਟਿੰਗ ਉਪਰੰਤ ਹੀ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਹੁਣ ਗ੍ਰਿਫ਼ਤਾਰੀਆਂ ਅਪਰਾਧ ’ਤੇ ਆਧਾਰਿਤ ਨਹੀਂ ਹਨ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਸਤੇਂਦਰ ਜੈਨ ਨੂੰ ਲਿਜਾਇਆ ਗਿਆ ਰਾਊਜ਼ ਐਵੇਨਿਊ ਅਦਾਲਤ
Ad Position 24