19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਦਿਹਾਂਤ

ਫਤਿਹਗੜ੍ਹ ਚੂੜੀਆਂ, (ਬਟਾਲਾ), 19 ਅਗਸਤ (ਅਵਤਾਰ ਸਿੰਘ ਰੰਧਾਵਾ )- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨੇੜਲੇ ਸਾਥੀ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਦੇ ਪਿਤਾ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਸੰਖੇਪ ਬਿਮਾਰੀ ਪਿੱਛੋਂ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਅਕਾਲ ਚਲਾਣਾ ਕਰ ਗਏ।

Ad Position 21
No active advertisement
ਅਜੀਤ ਡੈਸਕ 19-08-2026

ਫਤਿਹਗੜ੍ਹ ਚੂੜੀਆਂ, (ਬਟਾਲਾ), 19 ਅਗਸਤ (ਅਵਤਾਰ ਸਿੰਘ ਰੰਧਾਵਾ )- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨੇੜਲੇ ਸਾਥੀ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਦੇ ਪਿਤਾ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਸੰਖੇਪ ਬਿਮਾਰੀ ਪਿੱਛੋਂ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਅਕਾਲ ਚਲਾਣਾ ਕਰ ਗਏ। ਇਹ ਖ਼ਬਰ ਸੁਣਦੇ ਸਾਰ ਹੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹਸਪਤਾਲ ਵਿਖੇ ਪਹੁੰਚੇ, ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿਚ ਹੋਰ ਆਗੂਆਂ ਸਮੇਤ ਪਰਿਵਾਰ ਨਾਲ ਡੂੰਘੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 20 ਅਗਸਤ ਨੂੰ ਕਰੀਬ 2 ਵਜੇ ਪਿੰਡ ਕਾਲਾ ਅਫ਼ਗਾਨਾ ਵਿਖੇ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਨੂੰ ਅਮਲੀ ਜਾਮਾ ਪਹਿਨਾਉਣਾ ਤਾਂ ਸਰਕਾਰ ਸ਼ਰਾਬ ਦੇ ਠੇਕੇ ਬੰਦ ਕਰੇ - ਸੰਤ ਸੀਚੇਵਾਲ ਅਗਲੀ ਖ਼ਬਰ 25 ਸਾਲ ਬਾਅਦ Mahesh Bhatt ਤੇ Jasbir Jassi ਦੀ ਮੁਲਾਕਾਤ
Ad Position 24