20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਹਟਾਇਆ ਗਿਆ ਸੁਰੱਖਿਆ ਘੇਰਾ

ਨਵੀਂ ਦਿੱਲੀ, 20 ਅਗਸਤ- ਦਿੱਲੀ ਵਿਚ ਭਾਰਤੀ ਅਧਿਕਾਰੀਆਂ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਲਗਾਏ ਗਏ ਸੁਰੱਖਿਆ ਬੈਰੀਕੇਡ ਅਤੇ ਟ੍ਰੈਫਿਕ ਬੋਲਾਰਡ ਹਟਾ ਦਿੱਤੇ ਹਨ। ਪਹਿਲਾਂ ਇਨ੍ਹਾਂ ਬੈਰੀਕੇਡਾਂ ਨੇ ਹਾਈ ਕਮਿਸ਼ਨ ਦੇ ਆਲੇ-ਦੁਆਲੇ ਇਕ ਬਾਹਰੀ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 20-08-2026

ਨਵੀਂ ਦਿੱਲੀ, 20 ਅਗਸਤ- ਦਿੱਲੀ ਵਿਚ ਭਾਰਤੀ ਅਧਿਕਾਰੀਆਂ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਲਗਾਏ ਗਏ ਸੁਰੱਖਿਆ ਬੈਰੀਕੇਡ ਅਤੇ ਟ੍ਰੈਫਿਕ ਬੋਲਾਰਡ ਹਟਾ ਦਿੱਤੇ ਹਨ। ਪਹਿਲਾਂ ਇਨ੍ਹਾਂ ਬੈਰੀਕੇਡਾਂ ਨੇ ਹਾਈ ਕਮਿਸ਼ਨ ਦੇ ਆਲੇ-ਦੁਆਲੇ ਇਕ ਬਾਹਰੀ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ।

ਇਹ ਕਾਰਵਾਈ ਪਾਕਿਸਤਾਨ ਵਲੋਂ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲਗਾਏ ਗਏ ਸੁਰੱਖਿਆ ਬੈਰੀਅਰਾਂ ਅਤੇ ਪਾਰਕਿੰਗ ਖੰਭਿਆਂ ਨੂੰ ਹਟਾਉਣ ਤੋਂ ਕੁਝ ਦਿਨ ਬਾਅਦ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਓਡੀਸ਼ਾ : ਕਟਕ ਨਗਰ ਨਿਗਮ ਵਲੋਂ 70 ਕੁਇੰਟਲ ਮਿਲਾਵਟੀ ਪਨੀਰ ਜ਼ਬਤ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24