20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਮਿਤ ਸ਼ਾਹ ਵਲੋਂ ਦੱਖਣੀ ਰਾਜਾਂ ਦੇ ਮੁੱਖ ਮੰਤਰੀ ਨਾਲ ਮੀਟਿੰਗ

ਚੇਂਗਲਪੱਟੂ (ਤਾਮਿਲਨਾਡੂ), , 20 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੱਖਣੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਸ ਸਮਾਗਮ ਵਿਚ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਸਨਮਾਨ ਕੀਤਾ।ਦੱਖਣੀ...

Ad Position 21
No active advertisement
ਅਜੀਤ ਡੈਸਕ 20-08-2026

ਚੇਂਗਲਪੱਟੂ (ਤਾਮਿਲਨਾਡੂ), , 20 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੱਖਣੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਸ ਸਮਾਗਮ ਵਿਚ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਸਨਮਾਨ ਕੀਤਾ।ਦੱਖਣੀ ਜ਼ੋਨਲ ਕੌਂਸਲ ਵਿਚ ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲਮ, ਤਾਮਿਲਨਾਡੂ ਅਤੇ ਤੇਲੰਗਾਨਾ ਰਾਜ ਅਤੇ ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਦੇ ਕੇਂਦਰ ਸ਼ਾਸਤ ਪ੍ਰਦੇਸ਼ ਸ਼ਾਮਿਲ ਹਨ।

 

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ ਅਗਲੀ ਖ਼ਬਰ ਜਲੰਧਰ ਚ ਹੋਈ ਬਾਰਿਸ਼ ਨਾਲ ਜਲੰਧਰ ਦਾ ਮੌਸਮ ਹੋਇਆ ਠੰਡਾ
Ad Position 24