ਨਵੀਂ ਦਿੱਲੀ, 20 ਅਗਸਤ - ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਮ੍ਰਿਤਕ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ ਤੇ ਜੇਲ੍ਹ ਤੋਂ ਉਸ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ।
ਤਾਜ਼ਾ ਖ਼ਬਰਾਂ
Free
ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ
ਨਵੀਂ ਦਿੱਲੀ, 20 ਅਗਸਤ - ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਮ੍ਰਿਤਕ ਲਿਆਂਦਾ...
ਅਜੀਤ ਡੈਸਕ
20-08-2026