ਫ਼ਤਿਹਗੜ੍ਹ ਚੂੜੀਆਂ, 21 ਅਗਸਤ (ਐਮ. ਐਸ. ਫੁੱਲ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫਤਿਹਗੜ੍ਹ ਚੂੜੀਆਂ’ਚ ਪੂਰਾ ਸਮਰਥਨ ਮਿਲਿਆ ਨਜ਼ਰ ਆ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਕਲਦੀਪ ਸਿੰਘ ਕਾਹਲੋ ਅਤੇ ਹਰਦੇਵ ਸਿੰਘ ਘਨਈਆ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਮੂਹ ਸਕੂਲਾਂ ,ਕਾਰੋਬਾਰੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਹਰ ਵਰਗ ਦੇ ਲੋਕਾਂ ਵਲੋਂ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ ।
ਤਾਜ਼ਾ ਖ਼ਬਰਾਂ
Free
ਫਤਿਹਗੜ੍ਹ ਚੂੜੀਆਂ ਸ਼ਹਿਰ ਮੁਕੰਮਲ ਬੰਦ
ਫ਼ਤਿਹਗੜ੍ਹ ਚੂੜੀਆਂ, 21 ਅਗਸਤ (ਐਮ. ਐਸ. ਫੁੱਲ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫਤਿਹਗੜ੍ਹ ਚੂੜੀਆਂ’ਚ ਪੂਰਾ ਸਮਰਥਨ ਮਿਲਿਆ ਨਜ਼ਰ ਆ ਰਿਹਾ ਹੈ।
ਅਜੀਤ ਡੈਸਕ
21-08-2026