ਭੁਲੱਥ, (ਕਪੂਰਥਲਾ), 21 ਅਗਸਤ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕਿਸਾਨ ਯੂਨੀਅਨ ਦੇ ਸੱਦੇ ’ਤੇ ਪੰਜਾਬ ਬੰਦ ਨੂੰ ਲੈ ਕੇ ਭੁਲੱਥ ਦੇ ਬਾਜ਼ਾਰ ਮੁਕੰਮਲ ਬੰਦ, ਸੜਕਾਂ ਗਲੀਆਂ ਤੇ ਛਾਇਆ ਸ਼ਨਾਟਾ , ਲੋਕਾਂ ਵਲੋਂ ਬੰਦ ਦੇ ਸੱਦੇ ਨੂੰ ਦਿੱਤਾ ਪੂਰਨ ਸਮਰਥਨ
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ 'ਤੇ ਭੁਲੱਥ ਦੇ ਬਾਜ਼ਾਰ ਮੁਕੰਮਲ ਬੰਦ
ਭੁਲੱਥ, (ਕਪੂਰਥਲਾ), 21 ਅਗਸਤ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕਿਸਾਨ ਯੂਨੀਅਨ ਦੇ ਸੱਦੇ ’ਤੇ ਪੰਜਾਬ ਬੰਦ ਨੂੰ ਲੈ ਕੇ ਭੁਲੱਥ ਦੇ ਬਾਜ਼ਾਰ ਮੁਕੰਮਲ ਬੰਦ, ਸੜਕਾਂ ਗਲੀਆਂ ਤੇ ਛਾਇਆ ਸ਼ਨਾਟਾ , ਲੋਕਾਂ ਵਲੋਂ ਬੰਦ ਦੇ ਸੱਦੇ ਨੂੰ ਦਿੱਤਾ ਪੂਰਨ ਸਮਰਥਨ
ਅਜੀਤ ਡੈਸਕ
21-08-2026