21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡਾਂ 'ਚ ਬੰਦ ਨੂੰ ਭਰਵਾਂ ਹੁੰਗਾਰਾ

ਚੋਗਾਵਾਂ/ਅੰਮ੍ਰਿਤਸਰ, 21 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ’ਤੇ ਅੱਜ ਸਰਹੱਦੀ ਪਿੰਡ ਕੱਕੜ ਤੇ ਹੋਰਨਾਂ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਸਮੁੱਚੇ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ 'ਤੇ ਬੰਦ ਰਹੇ....

Ad Position 21
No active advertisement
ਅਜੀਤ ਡੈਸਕ 21-08-2026

ਚੋਗਾਵਾਂ/ਅੰਮ੍ਰਿਤਸਰ, 21 ਅਗਸਤ (ਗੁਰਵਿੰਦਰ ਸਿੰਘ ਕਲਸੀ)-ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ’ਤੇ ਅੱਜ ਸਰਹੱਦੀ ਪਿੰਡ ਕੱਕੜ ਤੇ ਹੋਰਨਾਂ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਸਮੁੱਚੇ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ 'ਤੇ ਬੰਦ ਰਹੇ, ਜੋ ਕਿ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ।ਬੰਦ ਦੇ ਸਮਰਥਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜੋਨ ਲੋਪੋਕੇ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ ਸਾਹਿਬ ਸਿੰਘ , ਡਾ ਗੁਰਪ੍ਰਤਾਪ ਸਿੰਘ ਕੱਕੜ, ਪਿੰਡ ਕੱਕੜ ਦੇ ਪ੍ਰਧਾਨ ਰਾਜਬੀਰ ਸਿੰਘ, ਪ੍ਰਭਜੀਤ ਸਿੰਘ, ਬਲਰਾਜ ਸਿੰਘ, ਸਤਿੰਦਰਜੀਤ ਸਿੰਘ , ਸੁਖਬੀਰ ਸਿੰਘ ਆਦਿ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਮਿਲ ਰਿਹਾ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਅਗਲੀ ਖ਼ਬਰ ਪੰਜਾਬ ਬੰਦ ਦੌਰਾਨ ਆਵਾਜਾਈ ਆਮ ਵਾਂਗ
Ad Position 24