21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਨੂੰ ਕਸਬਾ ਭੁਲੱਥ ਵਿੱਚ ਭਰਵਾਂ ਹੁੰਗਾਰਾ, ਬਾਜ਼ਾਰਾਂ ’ਚ ਪਸਰੀ ਖਾਮੋਸ਼ੀ

ਭੁਲੱਥ, (ਕਪੂਰਥਲਾ), 21 ਅਗਸਤ (ਮਨਜੀਤ ਸਿੰਘ ਰਤਨ)- ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਸਬਾ ਦਾ ਬਾਜ਼ਾਰ ਬੰਦ ਰਹਿਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਬੰਦ ਦੇ ਚਲਦਿਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਨਜ਼ਰ ਆਏ, ਜਦਕਿ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 21-08-2026

ਭੁਲੱਥ, (ਕਪੂਰਥਲਾ), 21 ਅਗਸਤ (ਮਨਜੀਤ ਸਿੰਘ ਰਤਨ)- ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਸਬਾ ਦਾ ਬਾਜ਼ਾਰ ਬੰਦ ਰਹਿਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਬੰਦ ਦੇ ਚਲਦਿਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਨਜ਼ਰ ਆਏ, ਜਦਕਿ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ  ਕੀਤੇ ਜਾ ਰਹੇ ਹਨ। ਬੰਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਬੰਦ ਕਾਰਨ ਆਵਾਜਾਈ ਅਤੇ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਬੰਦ ਦੌਰਾਨ ਰੋਸ ਮਾਰਚ ਤੋਂ ਪਹਿਲਾਂ ਕੀਤੀ ਅਰਦਾਸ
Ad Position 24