ਅਟਾਰੀ ਸਰਹੱਦ, ਅੰਮ੍ਰਿਤਸਰ 21 ਅਗਸਤ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿਚ ਨੀਹਾਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਪੰਜਾਬ ਬੰਦ ਨੂੰ ਅਟਾਰੀ ਅੰਮ੍ਰਿਤਸਰ ਮੁੱਖ ਮਾਰਗ ’ਤੇ ਪੈਂਦੇ ਕਸਬਾ ਖਾਸਾ ਘਰਿੰਡਾ ਅਟਾਰੀ ਮੁਕੰਮਲ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਦੇ ਨਾਲ ਹੀ ਅਟਾਰੀ ਸਰਹੱਦ ਨੂੰ ਜਾਂਦੇ ਮੁੱਖ ਮਾਰਗ ਅੰਮ੍ਰਿਤਸਰ ਅਟਾਰੀ ਰੋਡ ’ਤੇ ਵੀ ਸੁੰਨਸਾਨ ਪਈ ਹੋਈ ਵਿਖਾਈ ਦਿੱਤੀ ਹੈ I
ਤਾਜ਼ਾ ਖ਼ਬਰਾਂ
Free
ਅਟਾਰੀ ਸਰਹੱਦ ਨੂੰ ਜਾਂਦੇ ਮੁੱਖ ਮਾਰਗ ’ਤੇ ਪਈ ਸੁੰਨਸਾਨ
ਅਟਾਰੀ ਸਰਹੱਦ, ਅੰਮ੍ਰਿਤਸਰ 21 ਅਗਸਤ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿਚ ਨੀਹਾਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਪੰਜਾਬ ਬੰਦ ਨੂੰ ਅਟਾਰੀ ਅੰਮ੍ਰਿਤਸਰ ਮੁੱਖ ਮਾਰਗ ’ਤੇ ਪੈਂਦੇ ਕਸਬਾ ਖਾਸਾ ਘਰਿੰਡਾ ਅਟਾਰੀ ਮੁਕੰਮਲ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਅਜੀਤ ਡੈਸਕ
21-08-2026