21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੇ ਸੱਦੇ ਨੂੰ ਬਟਾਲਾ ਚ ਭਰਵਾਂ ਸਮਰਥਨ

ਬਟਾਲਾ, 21 ਅਗਸਤ (ਸਤਿੰਦਰ ਸਿੰਘ)-ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਟਾਲਾ ਵਿੱਚ ਭਰਵਾਂ ਸਮਰਥਣ ਮਿਲ ਰਿਹਾ ਹੈ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਜੇਲਾਂ ਅੰਦਰ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਇਸ ਦੌਰਾਨ ਬਟਾਲਾ ਬੱਸ ਅੱਡੇ ਤੋਂ ਕੋਈ ਵੀ ਬਸ ਨਹੀਂ ਚੱਲ ਰਹੀ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਬੰਦ ਨੂੰ ਕਲਾਨੌਰ ਵਿੱਚ ਭਰਵਾਂ ਸਮਰਥਨ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਦੇ ਬਾਜ਼ਾਰ ਮੁਕੰਮਲ ਬੰਦ,ਪਰ ਸ਼ਰਾਬ ਦੇ ਠੇਕੇ ਖੁੱਲੇ
Ad Position 24