21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਦੇ ਬੰਦ ਨੂੰ ਕਲਾਨੌਰ ਵਿੱਚ ਭਰਵਾਂ ਸਮਰਥਨ

ਕਲਾਨੌਰ ,(ਗੁਰਦਾਸਪੁਰ), 21 ਅਗਸਤ (ਪੁਰੇਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਵਿੱਚ ਵੀ ਪੂਰਨ ਸਮਰਥਨ ਮਿਲਿਆ ਇਸ ਦੌਰਾਨ ਐਮਰਜੰਸੀ ਸੇਵਾਵਾਂ ਛੱਡ ਕੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਵਿਖਾਈ ਦਿੱਤੇ।

Ad Position 21
No active advertisement
ਅਜੀਤ ਡੈਸਕ 21-08-2026

ਕਲਾਨੌਰ ,(ਗੁਰਦਾਸਪੁਰ), 21 ਅਗਸਤ (ਪੁਰੇਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਵਿੱਚ ਵੀ ਪੂਰਨ ਸਮਰਥਨ ਮਿਲਿਆ ਇਸ ਦੌਰਾਨ ਐਮਰਜੰਸੀ ਸੇਵਾਵਾਂ ਛੱਡ ਕੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਵਿਖਾਈ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਠਿੰਡਾ ਬੱਸ ਅੱਡੇ ਅੱਗੇ ਧਰਨਾ ਅਗਲੀ ਖ਼ਬਰ ਬੰਦ ਦੇ ਸੱਦੇ ਨੂੰ ਬਟਾਲਾ ਚ ਭਰਵਾਂ ਸਮਰਥਨ
Ad Position 24