21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਾਮਾਂ ਮੰਡੀ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਰਾਮਾਂ ਮੰਡੀ, 21 ਅਗਸਤ (ਤਰਸੇਮ ਸਿੰਗਲਾ)— ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਰਾਮਾਂ ਮੰਡੀ ਵਿੱਚ ਭਰਵਾਂ ਹੁੰਗਾਰਾ ਮਿਲਿਆ।

Ad Position 21
No active advertisement
ਅਜੀਤ ਡੈਸਕ 21-08-2026

ਰਾਮਾਂ ਮੰਡੀ, 21 ਅਗਸਤ (ਤਰਸੇਮ ਸਿੰਗਲਾ)— ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਰਾਮਾਂ ਮੰਡੀ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਸਮੂਹ ਬਾਜ਼ਾਰਾਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਇਸ ਤੋਂ ਇਲਾਵਾ ਸਕੂਲ ਵੀ ਬੰਦ ਰਹੇ। ਬੰਦ ਦੌਰਾਨ ਅਜੇ ਤੱਕ ਬਜ਼ਾਰਾਂ ਵਿੱਚ ਪੁਲਿਸ ਦੀ ਕੋਈ ਗਸ਼ਤ ਨਹੀਂ ਦੇਖੀ ਗਈ। 

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੰਡਿਆਲਾ ਗੁਰੂ ਚ ਰੋਸ ਮਾਰਚ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਅਸਰ ਦੋਰਾਹਾ ਵਿੱਚ ਨਹੀਂ ਦਿਖਿਆ, ਸੜਕਾਂ ਉੱਤੇ ਆਵਾਜਾਈ ਆਮ ਵਾਂਗ
Ad Position 24