21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਤੇ ਘੁਮਾਣ ਦੀ ਮਾਰਕੀਟ ਤੇ ਪ੍ਰਾਈਵੇਟ ਸਕੂਲ ਮੁਕੰਮਲ ਬੰਦ

ਘੁਮਾਣ 21 ਅਗਸਤ (ਬਮਰਾਹ)- ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਘੁਮਾਣ ਅਤੇ ਆਸ ਪਾਸ ਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਇਸ ਮੌਕੇ ਦੁਕਾਨਦਾਰਾਂ ਵਪਾਰੀਆਂ ਤੇ ਕਾਰੋਬਾਰੀਆਂ ਵੱਲੋਂ ਬੰਦ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਜਿੱਥੇ ਬਾਜ਼ਾਰ ਪੂਰੀ ਤਰਾਂ ਬੰਦ ਰਹੇ ਉੱਥੇ ਪ੍ਰਾਈਵੇਟ ਸਕੂਲ ਵੀ ਪੂਰੀ ਤਰ੍ਹਾਂ ਬੰਦ ਰਹੇ ।

Ad Position 21
No active advertisement
ਅਜੀਤ ਡੈਸਕ 21-08-2026

ਘੁਮਾਣ 21 ਅਗਸਤ (ਬਮਰਾਹ)- ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਤੇ ਘੁਮਾਣ ਅਤੇ ਆਸ ਪਾਸ  ਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਇਸ ਮੌਕੇ ਦੁਕਾਨਦਾਰਾਂ ਵਪਾਰੀਆਂ ਤੇ ਕਾਰੋਬਾਰੀਆਂ ਵੱਲੋਂ ਬੰਦ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਜਿੱਥੇ ਬਾਜ਼ਾਰ ਪੂਰੀ  ਤਰਾਂ  ਬੰਦ ਰਹੇ ਉੱਥੇ ਪ੍ਰਾਈਵੇਟ ਸਕੂਲ ਵੀ ਪੂਰੀ  ਤਰ੍ਹਾਂ  ਬੰਦ ਰਹੇ ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਕਸਬਾ ਕਾਦੀਆਂ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਨਾਭਾ 'ਚ ਮਿਲ ਰਿਹਾ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ ਤੇ ਬੰਦ
Ad Position 24