21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਸਬਾ ਮਹਿਲ ਕਲਾਂ ਵਿਖੇ ਬੰਦ ਨੂੰ ਭਰਵਾਂ ਹੁੰਗਾਰਾ

ਮਹਿਲ ਕਲਾਂ , 21 ਅਗਸਤ (ਤਰਸੇਮ ਸਿੰਘ ਗਹਿਲ)- ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿਖੇ ਬੰਦ ਨੂੰ ਭਰਮਾ ਹੁੰਗਾਰਾ ਮਿਲਿਆ ਹੈ, ਕਸਬੇ ਦੀਆ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਹਨ l ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋ ਸਥਾਨਕ ਲੁਧਿਆਣਾ ਬਰਨਾਲਾ ਮੁੱਖ ਮਾਰਗ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ

Ad Position 21
No active advertisement
ਅਜੀਤ ਡੈਸਕ 21-08-2026

ਮਹਿਲ ਕਲਾਂ , 21 ਅਗਸਤ (ਤਰਸੇਮ ਸਿੰਘ ਗਹਿਲ)- ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿਖੇ ਬੰਦ ਨੂੰ ਭਰਮਾ ਹੁੰਗਾਰਾ ਮਿਲਿਆ ਹੈ, ਕਸਬੇ ਦੀਆ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਹਨ l  ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋ ਸਥਾਨਕ ਲੁਧਿਆਣਾ ਬਰਨਾਲਾ ਮੁੱਖ ਮਾਰਗ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਪੰਜਾਬ ਬੰਦ ਦੌਰਾਨ ਹਾਲ ਬਾਜ਼ਾਰ ਸਮੇਤ ਹੋਰ ਪ੍ਰਮੁੱਖ ਵਪਾਰਕ ਅਦਾਰੇ ਰਹੇ ਮੁਕੰਮਲ ਤੌਰ 'ਤੇ ਬੰਦ ਅਗਲੀ ਖ਼ਬਰ ਸੜਕਾਂ ਵਿਚਾਲੇ ਲੱਗ ਪਿਆ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
Ad Position 24