21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ੍ਰੀ ਚਮਕੌਰ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਖੁੱਲੇ ਬੈਂਕ ਬੰਦ ਕਰਵਾਏ

ਸ੍ਰੀ ਚਮਕੌਰ ਸਾਹਿਬ, 21 ਅਗਸਤ (ਜਗਮੋਹਣ ਸਿੰਘ ਨਾਰੰਗ) - ਕੌਮੀ ਇਨਸਾਫ ਮੋਰਚੇ ਦੇ ਦਿੱਤੇ ਬੰਦ ਦੇ ਸੱਦੇ ਦੌਰਾਨ ਖੁੱਲੇ ਸ਼ਹਿਰ ਅੰਦਰ ਬੈਂਕਾਂ ਨੂੰ ਖੁਲਦਿਆਂ ਹੀ ਕਿਸਾਨ ਜਥੇਬੰਦੀਆਂ ਵਲੋਂ ਬੰਦ ਕਰਵਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026

ਸ੍ਰੀ ਚਮਕੌਰ ਸਾਹਿਬ, 21 ਅਗਸਤ (ਜਗਮੋਹਣ ਸਿੰਘ ਨਾਰੰਗ) -   ਕੌਮੀ ਇਨਸਾਫ ਮੋਰਚੇ ਦੇ ਦਿੱਤੇ ਬੰਦ ਦੇ ਸੱਦੇ ਦੌਰਾਨ ਖੁੱਲੇ ਸ਼ਹਿਰ ਅੰਦਰ ਬੈਂਕਾਂ ਨੂੰ ਖੁਲਦਿਆਂ ਹੀ ਕਿਸਾਨ ਜਥੇਬੰਦੀਆਂ ਵਲੋਂ ਬੰਦ ਕਰਵਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਜਸਪ੍ਰੀਤ ਸਿੰਘ ਜੱਸਾ,ਸੁਖਵਿੰਦਰ ਸਿੰਘ ਗੱਗੋਂ,ਟੇਕਵਿੰਦਰ ਸਿੰਘ ਖਾਨਪੁਰ,ਕੌਮੀ ਇਨਸਾਫ ਮੋਰਚੇ ਦੇ ਆਗੂ ਬਾਬਾ ਮੇਜਰ ਸਿੰਘ ਆਦਿ ਨੇ ਬੈਂਕਾਂ `ਚ ਜਾ ਕੇ ਕੀਤੀ ਅਪੀਲ ਤੇ ਮੰਗੇ ਸਹਿਯੋਗ ਤੋਂ ਬਾਅਦ ਖੁੱਲੇ ਬੈਂਕ ਬੰਦ ਕਰ ਦਿੱਤੇ ਗਏ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰ ਮੁਕੰਮਲ ਬੰਦ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ ਮਿਲਵ...
Ad Position 24