21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੰਡੀਗੜ੍ਹ- ਬਠਿੰਡਾ ਮੁੱਖ ਮਾਰਗ ਤੇ ਲਗਾਇਆ ਜਾਮ

ਭਵਾਨੀਗੜ੍ਹ 21ਅਗਸਤ (ਰਣਧੀਰ ਸਿੰਘ ਫੱਗੂਵਾਲਾ )- ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਤੇ ਸ਼੍ਰੋਮਣੀ ਅਕਾਲੀ ਆਗੂ ਅਮ੍ਰਿੰਤਸਰ ਦੇ ਆਗੂਆਂ ਵਲੋਂ ਚੰਡੀਗੜ੍ਹ- ਬਠਿੰਡਾ ਮੁੱਖ ਸੜਕ ਤੇ ਜਾਮ ਲਗਾ ਕੇ ਸਤਨਾਮ ਵਾਹਿਗੁਰੂ ਦੇ ਜਾਪ ਕੀਤੇ ।

Ad Position 21
No active advertisement
ਅਜੀਤ ਡੈਸਕ 21-08-2026

ਭਵਾਨੀਗੜ੍ਹ 21ਅਗਸਤ (ਰਣਧੀਰ ਸਿੰਘ ਫੱਗੂਵਾਲਾ )- ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਤੇ ਸ਼੍ਰੋਮਣੀ ਅਕਾਲੀ ਆਗੂ ਅਮ੍ਰਿੰਤਸਰ ਦੇ ਆਗੂਆਂ ਵਲੋਂ ਚੰਡੀਗੜ੍ਹ- ਬਠਿੰਡਾ ਮੁੱਖ ਸੜਕ ਤੇ ਜਾਮ ਲਗਾ ਕੇ ਸਤਨਾਮ ਵਾਹਿਗੁਰੂ ਦੇ ਜਾਪ ਕੀਤੇ । ਇਸ ਮੌਕੇ ਤੇ ਦਲ ਦੇ ਆਗੂ ਸਖਵਿੰਦਰ ਸਿੰਘ ਬਲਿਆਲ, ਅਵਤਾਰ ਸਿੰਘ ਬਲਿਆਲ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ । ਸ਼ਹਿਰ ਪੂਰਨ ਤੌਰ ਤੇ ਬੰਦ ਰਿਹਾ ।

Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਵਿਚ ਮੁਕੰਮਲ ਬੰਦ, ਬੰਗਾ ਚੌਂਕ ਵਿਚ ਧਰਨਾ ਆਰੰਭ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉ...
Ad Position 24