21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਦੇ ਸੱਦੇ 'ਤੇ ਮਹਿਤਪੁਰ ਮੁਕੰਮਲ ਬੰਦ

ਮਹਿਤਪੁਰ (ਜਲੰਧਰ), 21 ਅਗਸਤ (ਲਖਵਿੰਦਰ ਸਿੰਘ)- ਕੌਮੀ ਇੰਨਸਾਫ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਤੌਰ ਤੇ ਬੰਦ। ਇਸ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿਖੇ ਧਰਨਾ ਪ੍ਰਦਰਸ਼ਨ ਜਾਰੀ ਹੈ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ...

Ad Position 21
No active advertisement
ਅਜੀਤ ਡੈਸਕ 21-08-2026
ਮਹਿਤਪੁਰ (ਜਲੰਧਰ), 21 ਅਗਸਤ (ਲਖਵਿੰਦਰ ਸਿੰਘ)- ਕੌਮੀ ਇੰਨਸਾਫ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਤੌਰ ਤੇ ਬੰਦ। ਇਸ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿਖੇ ਧਰਨਾ ਪ੍ਰਦਰਸ਼ਨ ਜਾਰੀ ਹੈ।  ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਮਹਿਤਪੁਰ ਵਿਖੇ ਬਾਜ਼ਾਰ 2 ਵਜੇ ਤੱਕ ਬੰਦ ਰੱਖਿਆ ਜਾਵੇਗਾ ਅਤੇ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਗ੍ਰਨੇਡ ਹਮਲੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ, ਜੋਧ ਸਿੰਘ ਸਮਰਾ ਨੇ ਚੁ... ਅਗਲੀ ਖ਼ਬਰ ਰਾਏਕੋਟ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
Ad Position 24