21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜੈਤੋ ਨਿਵਾਸੀਆਂ ਨੇ ਬੰਦ ਨੂੰ ਦਿੱਤਾ ਵੱਡਾ ਹੁੰਗਾਰਾ

ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੌਮੀ ਇਨਸਾਫ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਨੂੰ ਜੈਤੋ ਨਿਵਾਸੀਆਂ ਵਲੋਂ ਵੱਡਾ ਹੁੰਗਾਰਾ ਮਿਲਿਆ ’ਤੇ ਬੰਦ ਨੂੰ ਪੂਰੀ ਸਫ਼ਲਤਾ ਮਿਲੀ ਹੈ| ਦੁਕਾਨਾਦਾਰਾਂ ਨੇ ਆਪਣੀਆਂ ਦੁਕਾਨਾਂ ਨੂੰ ...

Ad Position 21
No active advertisement
ਅਜੀਤ ਡੈਸਕ 21-08-2026
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੌਮੀ ਇਨਸਾਫ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਨੂੰ ਜੈਤੋ ਨਿਵਾਸੀਆਂ ਵਲੋਂ ਵੱਡਾ ਹੁੰਗਾਰਾ ਮਿਲਿਆ ’ਤੇ ਬੰਦ ਨੂੰ ਪੂਰੀ ਸਫ਼ਲਤਾ ਮਿਲੀ ਹੈ| ਦੁਕਾਨਾਦਾਰਾਂ ਨੇ ਆਪਣੀਆਂ ਦੁਕਾਨਾਂ ਨੂੰ ਪੂਰੀ ਤਰ•ਾਂ ਬੰਦ ਰੱਖੀਆਂ ਹੋਈਆਂ ਹੈ|  ਸਥਾਨਕ ਸ਼ਹਿਰ ਦੇ ਅੰਦਰ ਪੰਜਾਬ ਬੰਦ ਨੂੰ ਸਫਲ ਬਣਾਉਣ ਵਿਚ ਯੂਨਾਈਟਡ ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਆਦਿ ਜਥੇਬੰਦੀਆਂ ਦੇ ਨਾਲ ਹਰੇਕ ਵਰਗ ਅਤੇ ਸ਼ਹਿਰ ਵਾਸੀਆਂ ਦਾ ਅਹਿਮ ਸਹਿਯੋਗ ਮਿਲ ਰਿਹਾ ਹੈ| ਇਥੇ ਦੱਸਣਾ ਜਰੂਰੀ ਹੈ ਕਿ ਸਵੇਰੇ ਦੇ ਸਮੇਂ ਕੁਝ ਕੁ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਚਲ ਰਹੀਆ ਸਨ| ਜਦ ਜਥੇਬੰਦੀਆਂ ਨੇ ਜੈਤੋ ਦੇ ਕੋਟਕਪੂਰਾ ਚੌਂਕ ਵਿਚ ਧਰਨਾ ਲਗਾਇਆ ਤਾਂ ਇਹ ਬੱਸਾਂ ਦਾ ਆਉਣਾ ਜਾਣ ਬੰਦ ਹੋ ਗਿਆ|  
Ad Position 22
No active advertisement
ਪਿਛਲੀ ਖ਼ਬਰ ਰਮਦਾਸ ਦੇ ਪਿੰਡ ਜੱਟਾ ਵਿਖੇ ਗ੍ਰਨੇਡ ਧਮਾਕਾ: ਐੱਸ.ਪੀ. ਰਮਨਦੀਪ ਸਿੰਘ ਵੱਲੋਂ ਅਹਿਮ ਖੁਲਾਸੇ ਅਗਲੀ ਖ਼ਬਰ ਬੱਸਾਂ ਦੀ ਆਵਾਜਾਈ ਠੱਪ ਯਾਤਰੂ ਹੋ ਰਹੇ ਨੇ ਖਜਲ ਖਵਾਰ
Ad Position 24