21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੇ ਸੱਦੇ ਤੇ ਕਸਬਾ ਚਮਿਆਰੀ ਪੂਰਨ ਤੌਰ ਤੇ ਬੰਦ

ਚਮਿਆਰੀ (ਅੰਮ੍ਰਿਤਸਰ), 21 ਅਗਸਤ (ਜਗਪ੍ਰੀਤ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਵੱਖ ਵੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੀ ਕਸਬਾ ਚਮਿਆਰੀ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ। ਸਿਰਫ ਮੈਡੀਸਨ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ..

Ad Position 21
No active advertisement
ਅਜੀਤ ਡੈਸਕ 21-08-2026
ਚਮਿਆਰੀ (ਅੰਮ੍ਰਿਤਸਰ), 21 ਅਗਸਤ (ਜਗਪ੍ਰੀਤ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਵੱਖ ਵੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੀ ਕਸਬਾ ਚਮਿਆਰੀ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ। ਸਿਰਫ ਮੈਡੀਸਨ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹੀਆਂ ।
Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਬੰਦ' ਦੇ ਸੱਦੇ ’ਤੇ ਬਠਿੰਡਾ ’ਚ ਬਾਜ਼ਾਰ ਬੰਦ, ਬੱਸਾਂ ਦੀ ਆਵਾਜਾਈ ਵੀ ਰਹੀ ਪ੍ਰਭਾਵਿਤ ਅਗਲੀ ਖ਼ਬਰ ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਫਾਇਰਿੰਗ
Ad Position 24