21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸਾਹਨੇਵਾਲ 'ਚ ਦੁਕਾਨਾਂ ਮੁਕੰਮਲ ਤੋਰ ਤੇ ਰਹੀਆ ਬੰਦ

ਸਾਹਨੇਵਾਲ, 21 ਅਗਸਤ (ਹਨੀ ਚਾਠਲੀ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸਾਹਨੇਵਾਲ ਕਸਬੇ ਦੀਆਂ ਦੁਕਾਨਾ ਮੁਕੰਮਲ ਤੋਰ ਤੇ ਬੰਦ ਰਹੀਆਂ ਅਤੇ ਆਵਾਜਾਈ ਆਮ ਦਿਨਾਂ ਨਾਲੋਂ ਘੱਟ ਚੱਲ ਰਹੀ ਸੀ ਪੰਜਾਬ ਦੇ ਬੰਦ ਦੇ ਸੱਦੇ ਦੌਰਾਨ ਸਾਹਨੇਵਾਲ ਦੇ ...

Ad Position 21
No active advertisement
ਅਜੀਤ ਡੈਸਕ 21-08-2026
ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੰਜਾਬ ਬੰਦ ਨੂੰ ਮਿਲਿਆ ਭਰਪੂਰ ਸਮਰਥਨ : ਜਗਮੀਤ ਸਿੰਘ/ਜੱਥੇਦਾਰ ਫਤਿਹ ਸਿੰਘ
ਸਾਹਨੇਵਾਲ, 21 ਅਗਸਤ (ਹਨੀ ਚਾਠਲੀ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸਾਹਨੇਵਾਲ ਕਸਬੇ ਦੀਆਂ ਦੁਕਾਨਾ ਮੁਕੰਮਲ ਤੋਰ ਤੇ ਬੰਦ ਰਹੀਆਂ ਅਤੇ ਆਵਾਜਾਈ ਆਮ ਦਿਨਾਂ ਨਾਲੋਂ ਘੱਟ ਚੱਲ ਰਹੀ ਸੀ ਪੰਜਾਬ ਦੇ ਬੰਦ ਦੇ ਸੱਦੇ ਦੌਰਾਨ ਸਾਹਨੇਵਾਲ ਦੇ ਮੁੱਖ ਚੌਂਕ ਵਿਖੇ ਪਹੁੰਚੀਆਂ ਸਿੱਖ ਜੱਥੇਬੰਦੀਆਂ ਦੇ ਆਗੂ ਜਿਸ ਚ ਵਾਰਿਸ ਪੰਜਾਬ ਦੇ ਆਗੂ ਜਗਮੀਤ ਸਿੰਘ ਤੇ ਜੱਥੇਦਾਰ ਫਤਿਹ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਦੇਸ਼ ਵਿੱਚ ਪੰਜਾਬ ਦੇ ਲੋਕਾਂ ਨਾਲ ਬੇਇਨਸਾਫੀ ਹੋ ਰਹੀ ਹੈ ਕਿਉਂ ਕਿ ਪੰਜਾਬ ਦੇ ਬਹੁਤ ਸਾਰੇ ਬੰਦੀ ਸਿੰਘ ਜੋ ਲੰਮਾਂ ਸਮਾਂ ਹੋ ਗਿਆ ਹੈ ਅਤੇ ਆਪਣੀਆ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਭਾਰਤ ਸਰਕਾਰ ਉਨ੍ਹਾਂ ਨੂੰ ਨਾ ਛੱਡ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤੁਰੰਤ ਢੁੱਕਵੇਂ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚਾ ਅਤੇ ਜਥੇਬੰਦੀਆਂ ਦੇ ਸੱਦੇ ਤਹਿਤ ਅੱਜ ਗੁਰਾਇਆ ਮੁਕੰਮਲ ਬੰਦ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕਸਬਾ ਭਦੌੜ ’ਚ ਬੰਦ ਨੂੰ ਭਰਵਾਂ ਹੁੰਗਾਰਾ
Ad Position 24