21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਪੋਕਸਪਰਸਨ ਅਤੇ ਟੀ.ਵੀ. ਪੈਨਲਿਸਟਾਂ ਦੀ ਸੂਚੀ ਦਾ ਐਲਾਨ

ਚੰਡੀਗੜ੍ਹ, 21 ਅਗਸਤ- ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਪੋਕਸਪਰਸਨ ਅਤੇ ਟੀ.ਵੀ...

Ad Position 21
No active advertisement
ਅਜੀਤ ਡੈਸਕ 21-08-2026

ਚੰਡੀਗੜ੍ਹ, 21 ਅਗਸਤ- ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਪੋਕਸਪਰਸਨ ਅਤੇ ਟੀ.ਵੀ. ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਾਰੇ ਸਾਥੀਆਂ ਨੂੰ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।

ਉਮੀਦ ਹੈ ਕਿ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣਗੇ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸਹਿਬਾਜਪੁਰ ਵਿਖੇ ਚੋਰਾਂ ਵਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਅਗਲੀ ਖ਼ਬਰ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਦੇ ਨੌਜਵਾਨ ਪੁੱਤਰ ਦਾ ਦੇਹਾਂਤ
Ad Position 24