22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਘਰਿੰਡਾ ਪੁਲਿਸ ਵਲੋਂ ਪਾਕਿਸਤਾਨ ਤੋਂ ਆਈ ਪੰਜ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

ਅਟਾਰੀ ਸਰਹੱਦ, (ਅੰਮ੍ਰਿਤਸਰ), 22 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਾਕਿਸਤਾਨ ਤੋਂ ਆਈ ਇਕ ਕਿਲੋ ਹੈਰੋਇਨ ਸਮੇਤ ਦੋ ਕਸਬਾ ਅਟਾਰੀ ਦੇ ਨਸ਼ਾ ਤਸਕਰਾਂ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ

Ad Position 21
No active advertisement
ਅਜੀਤ ਡੈਸਕ 22-08-2026

ਅਟਾਰੀ ਸਰਹੱਦ, (ਅੰਮ੍ਰਿਤਸਰ), 22 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਾਕਿਸਤਾਨ ਤੋਂ ਆਈ ਇਕ ਕਿਲੋ ਹੈਰੋਇਨ ਸਮੇਤ ਦੋ ਕਸਬਾ ਅਟਾਰੀ ਦੇ ਨਸ਼ਾ ਤਸਕਰਾਂ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ I ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰ ਪਿਛਲੇ ਲੰਬੇ ਸਮੇਂ ਤੋਂ ਕਸਬਾ ਅਟਾਰੀ ਦੇ ਆਸ ਪਾਸ ਦੇ ਪਿੰਡਾਂ ਵਿਚ ਨਸ਼ਾ ਵੇਚਣ ਦਾ ਕੰਮ ਕਰਦੇ ਸਨ।

Ad Position 22
No active advertisement
ਪਿਛਲੀ ਖ਼ਬਰ ਬਿਹਾਰ: ਬੇਕਾਬੂ ਬੱਸ ਨੇ ਦਰੜੇ 5 ਲੋਕ ਅਗਲੀ ਖ਼ਬਰ ਤੇਲੰਗਾਨਾ ਦੀ ਫਾਰਮਾ ਯੂਨਿਟ ਵਿਚ ਭਿਆਨਕ ਹਾਦਸਾ: ਰਿਐਕਟਰ ਧਮਾਕੇ ਵਿਚ ਦੋ ਦੀ ਮੌਤ
Ad Position 24