22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ

ਚੰਡੀਗੜ੍ਹ, 22 ਅਗਸਤ - ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ...

Ad Position 21
No active advertisement
ਅਜੀਤ ਡੈਸਕ 22-08-2026

ਚੰਡੀਗੜ੍ਹ, 22 ਅਗਸਤ - ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। 24 ਘੰਟੇ ਵਿਚ ਜਵਾਬ ਨਾ ਦੇਣ ਦੀ ਸੂਰਤ ਵਿਚ ਰਣਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਅਗਲੀ ਖ਼ਬਰ ਕੈਨੇਡਾ : ਐਡਮਿੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹਮਲਾ ਦੁਖਦ - ਕਾਰਨੀ
Ad Position 24