22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ...

Ad Position 21
No active advertisement
ਅਜੀਤ ਡੈਸਕ 22-08-2026

ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ  ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਭਖਦੇ ਪੰਥਕ ਮਾਮਲਿਆਂ ਤੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਅਗਸਤ ਨੂੰ ਪਹੁੰਚਣਗੇ ਚਵਿੰਡਾ ਦੇਵੀ - ਡੀ. ਸੀ. ਅੰਮ੍ਰਿਤਸਰ ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ
Ad Position 24