ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 12.30 ਵਜੇ ਦੇ ਕਰੀਬ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਤੋਂ ਹੱਡੀਆਂ ਦੇ ਰੋਗਾਂ ਦੇ ਪ੍ਰਸਿੱਧ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਮਲੇਰਕੋਟਲਾ ਨਗਰ ਕੌਂਸਲ ਨਾਲ ਸੰਬੰਧਿਤ 15 ਕੌਂਸਲਰ ਵੀ ਚੰਡੀਗੜ੍ਹ ਵਿਖੇ ਪੁੱਜੇ ਹੋਏ ਹਨ, ਜਿਸ ਕਾਰਨ ਮਲੇਰਕੋਟਲਾ ਦੀ ਸਿਆਸਤ 'ਚ ਵੱਡਾ ਉਲਟ ਫੇਰ ਹੋਣ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਅੱਜ ਮਲੇਰਕੋਟਲਾ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਉਲਟ ਫੇਰ, ਡਾ. ਗੁਲਜ਼ਾਰ ਆਪਣੇ ਸਾਥੀਆਂ ਸਮੇਤ ਆਪ 'ਚ ਹੋਣਗੇ ਸ਼ਾਮਿਲ
ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 12.30 ਵਜੇ ਦੇ ਕਰੀਬ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ...
ਅਜੀਤ ਡੈਸਕ
22-08-2026