22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਡਾਕਟਰ ਮੁਹੰਮਦ ਗੁਲਜ਼ਾਰ ਸਮੇਤ 3 ਕੌਂਸਲਰਾਂ ਨੂੰ ਆਮ ਆਦਮੀ ਪਾਰਟੀ 'ਚ ਕੀਤਾ ਸ਼ਾਮਿਲ

ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਮਸ਼ਹੂਰ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲਿਆਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ...

Ad Position 21
No active advertisement
ਅਜੀਤ ਡੈਸਕ 22-08-2026

ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਮਸ਼ਹੂਰ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲਿਆਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਚੋਣਾਂ 'ਚ ਆਜ਼ਾਦ ਤੌਰ 'ਤੇ ਜਿੱਤੇ 3 ਕੌਂਸਲਰਾਂ ਨੇ ਵੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ  ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਸ਼ਾਮਿਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਨਮਾਨ ਕਰਕੇ ਪਾਰਟੀ 'ਚ ਸਵਾਗਤ ਕੀਤਾ ਅਤੇ ਬਣਦਾ ਮਾਣ-ਸਨਮਾਨ ਦਿੱਤੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੇਸ, ਆਮ ਆਦਮੀ ਪਾਰਟੀ ਦੇ ਬੁਲਾਰੇ ਆਜ਼ਮ ਦਾਰਾ ਵੀ ਉਚੇਚੇ ਤੌਰ 'ਤੇ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਮੁਹੰਮਦ ਮੁਸਤਫਾ ਨੂੰ ਭੇਜਿਆ ਕਾਨੂੰਨੀ ਨੋਟਿਸ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਚੀਮਾ ਦੇ ਦਫ਼ਤਰ ਦਿੜ੍ਹਬਾ ਸਾਹਮਣੇ ਕੜਾਕੇ ਦੀ ਧੁੱਪ ਵਿਚ ਬੈਠੇ ਅਧਿਆਪਕ
Ad Position 24